Versions
PAV ਸੱਚ ਮੁੱਚ ਜਿਵੇਂ ਕੋਈ ਤੀਵੀਂ ਆਪਣੇ ਭਰਤੇ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸਾਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ,
IRVPA ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ।