Versions
PAV ਹੇ ਫਿਰਤੂ ਪੁੱਤ੍ਰੋਂ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।
IRVPA ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।