Versions
PAV ਯੋਸ਼ੀਯਾਹ ਪਾਤਸ਼ਾਹ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੈਂ ਵੇਖਿਆ ਜੋ ਆਕੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਹਾੜ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਜ਼ਨਾਹ ਕੀਤਾ
IRVPA {ਯਹੂਦਾਹ ਅਤੇ ਇਸਰਾਏਲ ਲਈ ਤੋਬਾ ਕਰਨਾ ਜ਼ਰੂਰੀ ਹੈ} PS ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਵਿਦਰੋਹੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ