Versions
PAV ਤਾਂ ਐਉਂ ਹੋਇਆ ਕਿ ਏਸ ਲਈ ਜੋ ਉਹ ਨੂੰ ਜ਼ਨਾਹ ਕਾਰੀ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਜ਼ਨਾਹ ਕੀਤਾ!
IRVPA ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ * ਮੂਰਤੀ ਪੂਜਾ ਕੀਤਾ!