Versions
PAV ਏਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦਿਆਂ
IRVPA ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦੇ