Bible Versions
Bible Books

Jeremiah 44:12 (HCSB) Holman Christian Standard Bible

Versions

PAV   ਮੈਂ ਯਹੂਦਾਹ ਦੇ ਬਕੀਏ ਨੂੰ ਲਵਾਂਗਾ ਜਿਨ੍ਹਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਓਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਓਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਓਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੀਕ ਓਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਓਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ
IRVPA   ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us