Bible Versions
Bible Books

Jeremiah 44:7 (HCSB) Holman Christian Standard Bible

Versions

PAV   ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਕਿਉਂ ਏਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਰ ਤੀਵੀਆਂ, ਨਿਆਣੇ ਅਰ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਕੱਟੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?
IRVPA   ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਇਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਤੇ ਔਰਤਾਂ, ਨਿਆਣੇ ਅਤੇ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਵੱਢੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us