Versions
PAV ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦਿਓਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?
IRVPA ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?