Versions
PAV ਤੈਂ ਆਖਿਆ ਕਿ ਹਾਇ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ
IRVPA ਤੂੰ ਆਖਿਆ ਕਿ ਹਾਏ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ