Versions
PAV ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!
IRVPA ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ ਸ਼ਹਿਰ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!