Bible Versions
Bible Books

Jeremiah 48:32 (HCSB) Holman Christian Standard Bible

Versions

PAV   ਯਅਜ਼ੇਰ ਦੇ ਰੋਣ ਵਾਲੋਂ ਮੈਂ ਤੇਰੇ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਓਹ ਯਅਜ਼ੇਰ ਦੇ ਸਮੁੰਦਰ ਤੀਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫ਼ਸਲ ਉੱਤੇ, ਲੁਟੇਰਾ ਡਿੱਗਾ ਹੈ।
IRVPA   ਯਾਜ਼ੇਰ ਦੇ ਰੋਣ ਨਾਲੋਂ ਮੈਂ ਉਸ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਉਹ ਯਅਜ਼ੇਰ ਦੇ ਸਮੁੰਦਰ ਤੱਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫਸਲ ਉੱਤੇ, ਲੁਟੇਰਾ ਡਿੱਗਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us