Versions
PAV ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁੱਕਾ ਸੱਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ।
IRVPA ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁਕਾ ਸਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ।