Versions
PAV ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਏਲਚੀ ਘੱਲਿਆ ਗਿਆ, - ਇੱਕਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਾਈ ਲਈ ਉੱਠੋ!
IRVPA ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਇੱਕ ਸੰਦੇਸ਼ਵਾਹਕ ਭੇਜਿਆ ਗਿਆ, ਇਕੱਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਨ ਲਈ ਉੱਠ ਖੜ੍ਹੇ ਹੋਵੋ!