Versions
PAV ਉੱਠੋ, ਇੱਕ ਨਿਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਹ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ।
IRVPA ਉੱਠੋ, ਇੱਕ ਨਿਸਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਸ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ।