Versions
PAV ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਓਹ ਦਾਣੇ ਨਾ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਓਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇ?
IRVPA ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ?