Versions
PAV ਹਰ ਪਾਸਿਓ ਉਹ ਦੇ ਵਿਰੁੱਧ ਆਓ, ਉਹ ਦੇ ਖਾਤਿਆਂ ਨੂੰ ਖੋਲ੍ਹੋ, ਅੰਨ ਦੀਆਂ ਢੇਰੀਆਂ ਵਾਂਙੁ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆ ਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ!
IRVPA ਹਰ ਪਾਸਿਓਂ ਉਹ ਦੇ ਵਿਰੁੱਧ ਆਓ, ਉਹ ਦੇ ਖੱਤਿਆਂ ਨੂੰ ਖੋਲ੍ਹੋ ਅੰਨ ਦੀਆਂ ਢੇਰੀਆਂ ਵਾਂਗੂੰ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ!