Versions
PAV ਧਣੁਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਓਹ ਉਸ ਦੇ ਆਲੇ ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ ਉਸ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਓਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ
IRVPA ਧਣੁੱਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁੱਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ। ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ