Versions
PAV ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰ ਤੀਕ ਖਿਸਕ ਕੇ ਚੱਲੇ ਜਾਣਗੇ
IRVPA ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰਾਂ ਤੱਕ ਖਿਸਕ ਕੇ ਚੱਲੇ ਜਾਣਗੇ। PS