Versions
PAV ਓਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਓਹ ਰੋਂਦੇ ਰੋਂਦੇ ਆਉਣਗੇ, ਓਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
IRVPA {ਇਸਰਾਏਲੀਆਂ ਦੀ ਦੇਸ ਵਾਪਸੀ} PS ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ-ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ