Versions
PAV ਹੁਣ ਏਸ ਲਈ ਕਿ ਤੁਸਾਂ ਏਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸਾਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸਾਂ ਉੱਤਰ ਨਾ ਦਿੱਤਾ
IRVPA ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ