Versions
PAV ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਤੀਵੀਆਂ ਆਟਾ ਗੁੰਨ੍ਹਦੀਆਂ ਹਨ ਭਈ ਅਕਾਸ਼ ਦੀ ਰਾਣੀ ਲਈ ਰੋਟੀਆਂ ਪਕਾਉਣ ਕਿ ਦੂਜੇ ਦਿਓਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!
IRVPA ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!