Versions
PAV ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਏਸ ਅਸਥਾਨ ਵਿੱਚ ਵੱਸਣ ਦਿਆਂਗਾ
IRVPA ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਵੱਸਣ ਦਿਆਂਗਾ