Bible Versions
Bible Books

Jeremiah 7:30 (HCSB) Holman Christian Standard Bible

Versions

PAV   ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਓਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
IRVPA   ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us