Versions
PAV ਓਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ ਛਮ ਚੋਵੇ।
IRVPA ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ।