Versions
PAV ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਓਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਓਹ ਬੇਈਮਾਨਾਂ ਦੀ ਟੋਲੀ ਹਨ।
IRVPA ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਵਿਭਚਾਰੀ ਹਨ, ਉਹ ਬੇਈਮਾਨਾਂ ਦੀ ਟੋਲੀ ਹਨ।