Versions
PAV ਮੈਂ ਵੀ ਤੁਹਾਡੇ ਵਾਂਙੁ ਬੋਲ ਸੱਕਦਾ, ਜੇ ਤੁਹਾਡੀ ਜਾਨ ਮੇਰੇ ਜਾਨ ਦੇ ਥਾਂ ਹੁੰਦੀ, ਤਾਂ ਮੈ ਤੁਹਾਡੇ ਵਿਰੁੱਧ ਗੱਲਾਂ ਘੜ ਸੱਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸੱਕਦਾ!
IRVPA ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ, ਜੇ ਤੁਹਾਡੀ ਹਾਲਤ ਮੇਰੀ ਹਾਲਤ ਜਿਹੀ ਹੁੰਦੀ, ਤਾਂ ਮੈਂ ਵੀ ਤੁਹਾਡੇ ਵਿਰੁੱਧ ਗੱਲਾਂ ਘੜ੍ਹ ਸਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸਕਦਾ!