Versions
PAV ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਤੋਂ ਨਿੱਕਲਦੀ, ਅਤੇ ਹੌਲ ਉਹ ਦੇ ਉੱਤੇ ਆ ਪੈਂਦਾ ਹੈ!
IRVPA ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਤਦ ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਵਿੱਚੋਂ ਨਿੱਕਲੇਗੀ, ਅਤੇ ਭੈਅ ਉਸ ਦੇ ਉੱਤੇ ਆ ਪਵੇਗਾ।