Versions
PAV ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਕੀ ਤੈਂ ਮੇਰੇ ਦਾਸ ਅੱਯੂਬ ਵੱਲ ਵੀ ਆਪਣੇ ਮਨ ਵਿੱਚ ਗੌਹ ਕੀਤਾ ਕਿਉਂ ਜੋ ਪਿਰਥਵੀ ਵਿੱਚ ਉਹ ਦੇ ਜਿਹਾ ਕੋਈ ਨਹੀਂ। ਉਹ ਖਰਾ ਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੈਂ ਮੈਨੂੰ ਚੁਕਿਆ ਕਿ ਮੈਂ ਧਗਾਣੇ ਉਸ ਨੂੰ ਨਾਸ ਕਰਾਂ ਅੱਜ ਤੀਕ ਉਸ ਨੇ ਆਪਣੀ ਖਰਿਆਈ ਨੂੰ ਤਕੜਾ ਕਰਕੇ ਫੜਿਆ ਹੋਇਆ ਹੈ
IRVPA ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਕਿਉਂ ਜੋ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ। ਉਹ ਖਰਾ ਅਤੇ ਨੇਕ ਮਨੁੱਖ ਹੈ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੂੰ ਮੈਨੂੰ ਉਕਸਾਇਆ ਕਿ ਮੈਂ ਬਿਨ੍ਹਾਂ ਕਾਰਨ ਉਸ ਨੂੰ ਨਾਸ ਕਰਾਂ, ਪਰ ਫਿਰ ਵੀ ਅੱਜ ਤੱਕ ਉਹ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ।”