Versions
PAV ਫੇਰ ਬਰਕਏਲ ਬੂਜ਼ੀ ਦੇ ਪੁੱਤ੍ਰ ਅਲੀਹੂ ਦਾ ਜਿਹੜਾ ਰਾਮ ਦੇ ਟੱਬਰ ਦਾ ਸੀ, ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅਯੁੱਬ ਉੱਤੇ ਭੜਕਿਆ ਇਸ ਲਈ ਕਿ ਉਸ ਆਪਣੇ ਆਪ ਨੂੰ ਨਾ ਕਿ ਪਰਮੇਸ਼ੁਰ ਨੂੰ ਧਰਮੀ ਠਹਿਰਾਇਆ
IRVPA ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅੱਯੂਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ,