Bible Versions
Bible Books

Job 42:11 (HCSB) Holman Christian Standard Bible

Versions

PAV   ਤਾਂ ਉਹ ਦੇ ਕੋਲ ਉਹ ਦੇ ਸਾਰੇ ਭਰਾ, ਉਹ ਦੀਆਂ ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਅਗਲੇ ਜਾਣ ਪਛਾਣ ਆਏ ਅਤੇ ਉਨ੍ਹਾਂ ਨੇ ਉਹ ਦੇ ਨਾਲ ਉਹ ਦੇ ਘਰ ਵਿੱਚ ਪਰਸ਼ਾਦ ਛੱਕਿਆ, ਅਤੇ ਮੁਕਾਣ ਦਿੱਤੀ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਹ ਦੇ ਉੱਤੇ ਆਉਣ ਦਿੱਤੀ, ਉਹ ਨੂੰ ਤਸੱਲੀ ਦਿੱਤੀ ਅਤੇ ਹਰ ਇੱਕ ਨੇ ਉਹ ਨੂੰ ਇੱਕ ਇੱਕ ਸਿੱਕਾ ਦਿੱਤਾ ਅਤੇ ਹਰ ਇੱਕ ਨੇ ਉਹ ਨੂੰ ਇੱਕ ਇੱਕ ਸੋਨੇ ਦੀ ਅੰਗੂਠੀ ਦਿੱਤੀ
IRVPA   ਤਦ ਉਸ ਦੇ ਸਾਰੇ ਭਰਾ, ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਜਾਣ-ਪਹਿਚਾਣ ਵਾਲੇ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਉਸ ਦੇ ਨਾਲ ਉਸ ਦੇ ਘਰ ਵਿੱਚ ਭੋਜਨ ਕੀਤਾ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਸ ਦੇ ਉੱਤੇ ਆਉਣ ਦਿੱਤੀ ਸੀ, ਅਫ਼ਸੋਸ ਕੀਤਾ ਅਤੇ ਉਸ ਨੂੰ ਤਸੱਲੀ ਦਿੱਤੀ ਅਤੇ ਹਰੇਕ ਨੇ ਉਹ ਨੂੰ ਇੱਕ-ਇੱਕ ਚਾਂਦੀ ਦਾ ਸਿੱਕਾ ਅਤੇ ਇੱਕ-ਇੱਕ ਸੋਨੇ ਦੀ ਅੰਗੂਠੀ ਦਿੱਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us