Versions
PAV ਕਿੰਨਾ ਵੱਧ ਓਹ ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, ਜਿਨ੍ਹਾਂ ਦੀਆਂ ਨੀਹਾਂ ਖ਼ਾਕ ਵਿੱਚ ਹਨ, ਜਿਹੜੇ ਭਵੱਕੜ ਥੋਂ ਅੱਗੇਤਰੇ ਹੀ ਪੀਹੇਂ ਜਾਂਦੇ ਹਨ।
IRVPA ਤਾਂ ਫਿਰ ਉਹ ਕੀ ਹਨ ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, ਜਿਨ੍ਹਾਂ ਦੀਆਂ ਨੀਂਹਾਂ ਮਿੱਟੀ ਵਿੱਚ ਹਨ, ਜਿਹੜੇ ਪਤੰਗੇ ਦੀ ਤਰ੍ਹਾਂ ਪੀਹੇ ਜਾਂਦੇ ਹਨ।