Versions
PAV ਕਿਉਂ ਜੋ ਸਰਬ ਸ਼ਕਤੀਮਾਨ ਦੇ ਬਾਣ ਮੇਰੇ ਵਿੱਚ ਲੱਗੇ ਹੋਏ ਹਨ, ਜਿਨ੍ਹਾਂ ਦੀ ਵਿਸ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਹੌਲ ਮੇਰੇ ਵਿਰੁੱਧ ਪਾਲਾਂ ਬੰਨ੍ਹੀ ਖੜੇ ਹਨ!
IRVPA ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿਰੁੱਧ ਕਤਾਰਾਂ ਬੰਨ੍ਹੀ ਖੜ੍ਹੇ ਹਨ!