Versions
PAV ਉਪਰੰਤ ਜਾਂ ਉਹ ਉਨ੍ਹਾਂ ਦੇ ਪੈਰ ਧੋ ਹਟਿਆ ਅਤੇ ਆਪਣੇ ਬਸਤ੍ਰ ਲੈ ਲਏ ਤਾਂ ਫੇਰ ਬੈਠ ਕੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾॽ
ERVPA ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?
IRVPA ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”