Versions
PAV ਸੋ ਜੇ ਮੈਂ ਗੁਰੂ ਅਤੇ ਪ੍ਰਭੁ ਹੋ ਕੇ ਤੁਹਾਡੇ ਪੈਰ ਧੋਤੇ ਤਾਂ ਚਾਹੀਦਾ ਹੈ ਜੋ ਤੁਸੀਂ ਭੀ ਇੱਕ ਦੂਏ ਦੇ ਪੈਰ ਧੋਵੋ
ERVPA ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।
IRVPA ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ।