Bible Versions
Bible Books

John 13:2 (HCSB) Holman Christian Standard Bible

Versions

PAV   ਅਰ ਖਾਣ ਦੇ ਵੇਲੇ ਜਦ ਸ਼ਤਾਨ ਸ਼ਮਊਨ ਦੇ ਪੁੱਤ੍ਰ ਯਹੂਦਾ ਇਸਕਰਿਯੋਤੀ ਦੇ ਦਿਲ ਵਿੱਚ ਇਹ ਪਾ ਚੁੱਕਿਆ ਸੀ ਜੋ ਉਹ ਉਸਨੂੰ ਫੜਵਾ ਦੇਵੇ
ERVPA   ਯਿਸੂ ਅਤੇ ਉਸਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁਕਿਆ ਸੀ।
IRVPA   ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us