Bible Versions
Bible Books

John 13:22 (HCSB) Holman Christian Standard Bible

Versions

PAV   ਚੇਲੇ ਇਸ ਭਰਮ ਵਿੱਚ ਪੈ ਕੇ ਜੋ ਉਸ ਨੇ ਇਹ ਗੱਲ ਕਿਹ ਦੇ ਵਿਖੇ ਆਖੀ ਇੱਕ ਦੂਏ ਦੀ ਵੱਲ ਵੇਖਣ ਲੱਗੇ
ERVPA   ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
IRVPA   ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us