Versions
PAV ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ ।।
ERVPA ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”
IRVPA ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।” PS