Versions
PAV ਅਰ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਮੰਗੋਗੇ ਮੈਂ ਸੋਈ ਕਰਾਂਗਾ ਤਾਂ ਜੋ ਪੁੱਤ੍ਰ ਵਿੱਚ ਪਿਤਾ ਦੀ ਵਡਿਆਈ ਹੋਵੇ
ERVPA ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ।
IRVPA ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।