Versions
PAV ਅਰਥਾਤ ਸਚਿਆਈ ਦਾ ਆਤਮਾ ਜਿਹ ਨੂੰ ਜਗਤ ਨਹੀਂ ਪਾ ਸੱਕਦਾ ਕਿਉਂ ਜੋ ਉਹ ਉਸ ਨੂੰ ਵੇਖਦਾ ਨਹੀਂ, ਨਾ ਉਸ ਨੂੰ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਸੰਗ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ
ERVPA ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸਨੂੰ ਪ੍ਰਾਪਤ ਨਹੀਂ ਕਰ ਸਕਦੀ। ਕਿਉਂਕਿ ਜਗਤ ਨੇ ਨਾ ਉਸਨੂੰ ਵੇਖਿਆ ਹੈ ਤੇ ਨਾ ਹੀ ਉਸਨੂੰ ਜਾਣਦਾ ਹੈ। ਪਰ ਤੂੰ ਉਸਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ।
IRVPA ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।