Bible Versions
Bible Books

John 14:24 (HCSB) Holman Christian Standard Bible

Versions

PAV   ਜਿਹੜਾ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਬਚਨਾਂ ਦੀ ਪਾਲਨਾ ਨਹੀਂ ਕਰਦਾ ਅਤੇ ਇਹ ਬਚਨ ਜੋ ਤੁਸੀਂ ਸੁਣਦੇ ਹੋ ਮੇਰਾ ਨਹੀਂ ਸਗੋਂ ਪਿਤਾ ਦਾ ਹੈ ਜਿਨ ਮੈਨੂੰ ਘੱਲਿਆ।।
ERVPA   ਪਰ ਜਿਹਡ਼ਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਉਪਦੇਸ਼ ਨੂੰ ਵੀ ਨਹੀਂ ਮੰਨਦਾ। ਜਿਹਡ਼ੇ ਉਪਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸਨੇ ਮੈਨੂੰ ਭੇਜਿਆ ਹੈ।
IRVPA   ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us