Bible Versions
Bible Books

John 14:26 (HCSB) Holman Christian Standard Bible

Versions

PAV   ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ
ERVPA   ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।
IRVPA   ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us