Versions
PAV ਤੁਸਾਂ ਸੁਣਿਆ ਜੋ ਮੈਂ ਤੁਹਾਨੂੰ ਆਖਿਆ ਸੀ ਭਈ ਮੈਂ ਚੱਲਿਆ ਜਾਂਦਾ ਹਾਂ, ਫੇਰ ਤੁਹਾਡੇ ਕੋਲ ਆਉਂਦਾ ਹਾਂ। ਜੇ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਐਸ ਤੋਂ ਅਨੰਦ ਹੁੰਦੇ ਜੋ ਮੈਂ ਪਿਤਾ ਕੋਲ ਜਾਂਦਾ ਹਾਂ ਕਿਉਂ ਜੋ ਪਿਤਾ ਮੈਥੋਂ ਵੱਡਾ ਹੈ
ERVPA ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
IRVPA ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।