Versions
PAV ਏਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਜਾਵੇ।।
ERVPA “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਸਥਿਰ ਰਹਿ ਸਕੇ ਅਤੇ ਤੁਹਾਡੀ ਪ੍ਰਸੰਨਤਾ ਸੰਪੂਰਣ ਪ੍ਰਸੰਨਤਾ ਹੋ ਸਕੇ।
IRVPA “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”