Versions
PAV ਤੁਸਾਂ ਮੈਨੂੰ ਨਹੀਂ ਚੁਣਿਆ ਪਰ ਮੈਂ ਤੁਹਾਨੂੰ ਚੁਣਿਆ ਅਤੇ ਤੁਹਾਨੂੰ ਠਹਿਰਾਇਆ ਸੀ ਜੋ ਤੁਸੀਂ ਜਾ ਕੇ ਫਲਦਾਰ ਹੋਵੋ ਅਤੇ ਤੁਹਾਡਾ ਫਲ ਕਾਇਮ ਰਹੇ ਤਾਂ ਜੋ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਪਿਤਾ ਤੋਂ ਮੰਗੋ ਸੋ ਉਹ ਤੁਹਾਨੂੰ ਦੇਵੇ।
ERVPA ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸਕੋਂ। ਮੇਰੀ ਇੱਛਾ ਇਹ ਹੈ ਕਿ ਤੁਹਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸਕੇ।
IRVPA “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫ਼ਲਦਾਰ ਹੋ ਸਕੋ। ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”