Bible Versions
Bible Books

John 15:2 (HCSB) Holman Christian Standard Bible

Versions

PAV   ਹਰੇਕ ਟਹਿਣੀ ਜਿਹੜੀ ਮੇਰੇ ਵਿੱਚ ਹੈ ਅਰ ਫਲ ਨਹੀਂ ਦਿੰਦੀ ਉਹ ਉਸ ਨੂੰ ਲਾਹ ਸੁੱਟਦਾ ਹੈ ਅਤੇ ਹਰੇਕ ਜੋ ਫਲ ਦਿੰਦੀ ਹੈ ਉਹ ਉਸਨੂੰ ਛਾਂਗਦਾ ਹੈ ਤਾਂ ਜੋ ਹੋਰ ਵੀ ਫਲ ਦੇਵੇ
ERVPA   ਹਰ ਉਹ ਟਹਿਣੀ ਜਿਹਡ਼ੀ ਫਲ ਨਹੀਂ ਦਿੰਦੀ, ਉਹ ਕਟ੍ਟ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹਡ਼ੀ ਫਲ ਦਿੰਦੀ ਹੈ ਅਤੇ ਉਸਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਵਧੇਰੇ ਫਲ ਪੈਦਾ ਕਰੇ।
IRVPA   ਹਰ ਉਹ ਟਹਿਣੀ ਜਿਹੜੀ ਫ਼ਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫ਼ਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫ਼ਲ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us