Versions
PAV ਅੰਗੂਰ ਦੀ ਬੇਲ ਮੈਂ ਹਾਂ, ਤੁਸੀਂ ਟਹਿਣੀਆਂ ਹੋ । ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਮੈਂ ਉਸ ਵਿੱਚ ਸੋਈ ਬਹੁਤਾ ਫਲ ਦਿੰਦਾ ਹੈ ਕਿਉਂ ਜੋ ਮੈਥੋਂ ਵੱਖਰੇ ਹੋ ਕੇ ਤੁਸੀਂ ਕੁਝ ਨਹੀਂ ਕਰ ਸੱਕਦੇ
ERVPA “ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸਕਦੇ।
IRVPA “ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫ਼ਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”