Versions
PAV ਜੇ ਕੋਈ ਮੇਰੇ ਵਿੱਚ ਨਾ ਰਹੇ ਤਾਂ ਉਹ ਟਹਿਣੀ ਦੀ ਨਿਆਈਂ ਬਾਹਰ ਸੁੱਟਿਆ ਜਾਂਦਾ ਅਤੇ ਸੁੱਕ ਜਾਂਦਾ ਹੈ ਅਰ ਲੋਕ ਉਨ੍ਹਾਂ ਨੂੰ ਇਕੱਠੀਆਂ ਕਰ ਕੇ ਅੱਗ ਵਿੱਚ ਝੋਕਦੇ ਹਨ ਅਤੇ ਓਹ ਸਾੜੀਆਂ ਜਾਂਦੀਆਂ ਹਨ
ERVPA ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਸੁਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿਚ ਸੁੱਟ ਦਿੰਦੇ ਹਨ।
IRVPA ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।