Bible Versions
Bible Books

John 16:15 (HCSB) Holman Christian Standard Bible

Versions

PAV   ਸੱਭੋ ਕੁਝ ਜੋ ਪਿਤਾ ਦਾ ਹੈ ਸੋ ਮੇਰਾ ਹੈ। ਇਸੇ ਕਾਰਨ ਮੈਂ ਆਖਿਆ ਜੋ ਉਹ ਮੇਰੀਆਂ ਗੱਲਾਂ ਵਿੱਚੋਂ ਲੈ ਕੇ ਤੁਹਾਨੂੰ ਦੱਸੇਗਾ
ERVPA   ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ।
IRVPA   ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ। ਚੇਲਿਆਂ ਦਾ ਦੁੱਖ-ਸੁੱਖ ਵਿੱਚ ਬਦਲ ਜਾਵੇਗਾ PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us