Versions
PAV ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਮੈਂ ਜਗਤ ਨਾਲ ਖੋਲ੍ਹ ਕੇ ਗੱਲਾਂ ਕੀਤੀਆਂ ਹਨ । ਮੈਂ ਸਮਾਜ ਅਤੇ ਹੈਕਲ ਵਿੱਚ ਜਿੱਥੇ ਸਭ ਯਹੂਦੀ ਇਕੱਠੇ ਹੁੰਦੇ ਹਨ ਸਦਾ ਉਪਦੇਸ਼ ਕੀਤਾ ਹੈ ਅਤੇ ਮੈਂ ਓਹਲੇ ਵਿੱਚ ਕੁਝ ਨਹੀਂ ਕਿਹਾ
ERVPA ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿਥੇ ਸਾਰੇ ਯਹੂਦੀ ਇਕੱਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿਖਿਆ ਨਹੀਂ ਦਿੱਤੀ।
IRVPA ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।