Bible Versions
Bible Books

John 18:22 (HCSB) Holman Christian Standard Bible

Versions

PAV   ਅਰ ਜਦ ਉਹ ਨੇ ਇਉਂ ਕਿਹਾ ਤਦ ਸਿਪਾਹੀਆਂ ਵਿੱਚੋਂ ਇੱਕ ਨੇ ਜਿਹੜਾ ਕੋਲ ਖੜੋਤਾ ਸੀ ਯਿਸੂ ਨੂੰ ਚਪੇੜ ਮਾਰ ਕੇ ਕਿਹਾ, ਤੂੰ ਸਰਦਾਰ ਜਾਜਕ ਨੂੰ ਇਉਂ ਉੱਤਰ ਦਿੰਦਾ ਹੈਂॽ
ERVPA   ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖਢ਼ੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
IRVPA   ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us